ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਬਾਲੇਂਦਰ ਸ਼ਾਹ ਨੂੰ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ, “ਤੁਹਾਡੀ ਨਿਯੁਕਤੀ ਨੇਪਾਲ ਦੇ ਲੋਕਾਂ ਵੱਲੋਂ ਤੁਹਾਡੀ ਅਗਵਾਈ ਵਿੱਚ ਪ੍ਰਗਟਾਏ ਗਏ ਵਿਸ਼ਵਾਸ ਨੂੰ ਦਰਸਾਉਂਦੀ ਹੈ। ਮੈਂ ਭਾਰਤ-ਨੇਪਾਲ ਦੇ ਵਿਚਾਲੇ ਦੋਸਤੀ ਅਤੇ ਸਹਿਯੋਗ ਨੂੰ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਆਪਸੀ ਫਾਇਦੇ ਲਈ ਉੱਚੀਆਂ ਬੁਲੰਦੀਆਂ ’ਤੇ ਲੈ ਜਾਣ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ।”
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
“ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਸ਼੍ਰੀ ਬਾਲੇਂਦਰ ਸ਼ਾਹ ਨੂੰ ਦਿਲੋਂ ਵਧਾਈ।
ਤੁਹਾਡੀ ਨਿਯੁਕਤੀ ਨੇਪਾਲ ਦੇ ਲੋਕਾਂ ਵੱਲੋਂ ਤੁਹਾਡੀ ਅਗਵਾਈ ਵਿੱਚ ਪ੍ਰਗਟਾਏ ਗਏ ਵਿਸ਼ਵਾਸ ਨੂੰ ਦਰਸਾਉਂਦੀ ਹੈ। ਮੈਂ ਭਾਰਤ-ਨੇਪਾਲ ਦੋਸਤੀ ਅਤੇ ਸਹਿਯੋਗ ਨੂੰ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਆਪਸੀ ਫਾਇਦੇ ਲਈ ਹੋਰ ਵੀ ਉੱਚੀਆਂ ਬੁਲੰਦੀਆਂ ’ਤੇ ਲੈ ਜਾਣ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ।” @ShahBalen
नेपाल के प्रधानमंत्री पद की शपथ लेने पर बालेंद्र शाह जी को हार्दिक बधाई!
आपका कार्यभार संभालना नेपाल की जनता द्वारा आपके नेतृत्व में भरोसे को जताता है। मुझे विश्वास है कि हम मिलकर भारत-नेपाल की मित्रता और सहयोग को एक नई ऊंचाई पर ले जाएंगे, जो दोनों देशों के लोगों के पारस्परिक…
— Narendra Modi (@narendramodi) March 27, 2026
*************
ਐੱਮਜੇਪੀਐੱਸ/ਵੀਜੇ