Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮ ਜਨਮਭੂਮੀ ਮੰਦਰ ਵਿੱਚ ਸੂਰਜ ਤਿਲਕ ਦੇਖਿਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਯੁੱਧਿਆ ਸਥਿਤ ਸ਼੍ਰੀ ਰਾਮ ਜਨਮਭੂਮੀ ਮੰਦਰ ਵਿੱਚ ਸੂਰਜ ਤਿਲਕ ਦੇ ਦਰਸ਼ਨ ਕੀਤੇ। ਸ਼੍ਰੀ ਮੋਦੀ ਨੇ ਕਿਹਾ, “ਪ੍ਰਭੂ ਸ਼੍ਰੀ ਰਾਮ ਦਾ ਅਸ਼ੀਰਵਾਦ ਸਾਡੇ ’ਤੇ ਹਮੇਸ਼ਾ ਬਣਿਆ ਰਹੇ।”

ਸ਼੍ਰੀ ਮੋਦੀ ਨੇ ਐੱਕਸ ’ਤੇ ਲਿਖਿਆ:

“ਅੱਜ ਸਵੇਰੇ ਅਯੁੱਧਿਆ ਸਥਿਤ ਸ਼੍ਰੀ ਰਾਮ ਜਨਮਭੂਮੀ ਮੰਦਰ ਵਿੱਚ ਸੂਰਜ ਤਿਲਕ ਦੀ ਰਸਮ ਹੋਈ। ਪ੍ਰਭੂ ਸ਼੍ਰੀ ਰਾਮ ਦੀ ਕ੍ਰਿਪਾ ਸਾਡੇ ਸਾਰਿਆਂ’ਤੇ ਹਮੇਸ਼ਾ ਬਣੀ ਰਹੇ।”

************

ਐੱਮਜੇਪੀਐੱਸ/ਵੀਜੇ