Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਅਫਗਾਨਿਸਤਾਨ ਵਿੱਚ ਹੋਏ ਦਹਿਸ਼ਤੀ ਹਮਲੇ ਦੀ ਪ੍ਰਧਾਨ ਮੰਤਰੀ ਵਲੋਂ ਜ਼ੋਰਦਾਰ ਨਿੰਦਾ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅਫਗਾਨਿਸਤਾਨ ਦੇ ਮਜ਼ਾਰ-ਏ-ਸ਼ਰੀਫ ਵਿਖੇ ਹੋਏ ਦਹਿਸ਼ਤੀ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ,”ਮਜ਼ਾਰ-ਏ-ਸ਼ਰੀਫ ਵਿਖੇ ਹੋਏ ਬੁਜ਼ਦਿਲਾਨਾ ਦਹਿਸ਼ਤੀ ਹਮਲੇ ਦੀ ਜ਼ੋਰਦਾਰ ਨਿੰਦਾ ਕਰਦੇ ਹਾਂ। ਜਿਨ੍ਹਾਂ ਪਰਿਵਾਰਾਂ ਦੇ ਪ੍ਰਿਅ ਜਨਾਂ ਦੀਆਂ ਇਸ ਹਮਲੇ ਵਿੱਚ ਜਾਨਾਂ ਗਈਆਂ ਹਨ, ਉਨ੍ਹਾਂ ਲਈ ਅਰਦਾਸਾਂ ਅਤੇ ਸੰਵੇਦਨਾਵਾਂ ।”