Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤਾ ਬਿਸਵਾ ਸਰਮਾ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤਾ ਬਿਸਵਾ ਸਰਮਾ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਕਿਹਾ:

“ਅਸਾਮ ਦੇ ਮੁੱਖ ਮੰਤਰੀ ਸ਼੍ਰੀ @himantabiswa ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”

@CMOfficeAssam

 

 

******************

 

ਐਮਜੇਪੀਐਸ/ਐਸਐਸ/ਐਸਟੀ