Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਅਸਾਮ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਅਸਾਮ ਦੇ ਰਾਜਪਾਲ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰੀਆ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਲਿਖਿਆ;

 “ਅਸਾਮ ਦੇ ਰਾਜਪਾਲ ਸ਼੍ਰੀ @Laxmanacharya54 ਨੇ ਅੱਜ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ