Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੂਹ ਦੇ ਲੈਫਟੀਨੈਂਟ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੂਹ ਦੇ ਲੈਫਟੀਨੈਂਟ ਗਵਰਨਰ ਡਾ. ਦਿਨੇਸ਼ ਸ਼ਰਮਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੂਹ ਦੇ ਲੈਫਟੀਨੈਂਟ ਗਵਰਨਰ @LG_ANI_DrDinesh ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ