ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ‘ਨਾਰੀ ਸ਼ਕਤੀ’ ਦੀ ਭਾਵਨਾ ਨੂੰ ਸਲਾਮ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ, “ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਅਸੀਂ ਆਪਣੀ ਅਜਿੱਤ (ਦਲੇਰ) ਨਾਰੀ ਸ਼ਕਤੀ ਨੂੰ ਸਲਾਮ ਕਰਦੇ ਹਾਂ। ਸਾਨੂੰ ਕਈ ਅਜਿਹੇ ਫੈਸਲੇ ਕਰਨ ‘ਤੇ ਮਾਣ ਹੈ ਜਿਨ੍ਹਾਂ ਨੇ ਮਹਿਲਾ ਸਸ਼ਕਤੀਕਰਨ ਨੂੰ ਹੋਰ ਮਜ਼ਬੂਤ ਕੀਤਾ ਹੈ। ਕਈ ਖੇਤਰਾਂ ਵਿੱਚ ਔਰਤਾਂ ਦੀਆਂ ਸ਼ਾਨਦਾਰ ਉਪਲੱਬਧੀਆਂ ‘ਤੇ ਹਰੇਕ ਭਾਰਤੀ ਨੂੰ ਮਾਣ ਹੈ।”
*****
ਏਕੇਟੀ/ਐੱਸਐੱਚ
On International Women's Day, we salute our indomitable Nari Shakti.
— Narendra Modi (@narendramodi) March 8, 2019
We are proud to have taken numerous decisions that have furthered women empowerment.
Every Indian is proud of the stupendous accomplishments of women in various spheres. #NewIndia4NariShakti pic.twitter.com/NPTN62Lqek