Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਅੰਤਰਰਾਸ਼ਟਰੀ ਬਾਲੜੀ ਦਿਵਸ `ਤੇ ਪ੍ਰਧਾਨ ਮੰਤਰੀ ਦਾ ਸੰਦੇਸ਼


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਬਾਲੜੀ ਦਿਵਸ, ਜੋ ਹਰ ਸਾਲ 11 ਅਕਤੂਬਰ ਨੂੰ ਮਨਾਇਆ ਜਾਂਦਾ ਹੈ, `ਤੇ ਜਾਰੀ ਆਪਣੇ ਸੰਦੇਸ਼ ਵਿੱਚ ਕਿਹਾ ਹੈ:-

”ਬਾਲੜੀਆਂ ਨੇ ਹਰੇਕ ਖੇਤਰ, ਪੜ੍ਹਾਈ ਤੋਂ ਲੈ ਕੇ ਖੇਡਾਂ ਤੱਕ ਵਿੱਚ ਆਪਣੀ ਪਛਾਣ ਬਣਾਈ ਹੈ। ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਉਨ੍ਹਾਂ ਦੀਆਂ ਪ੍ਰਾਪਤੀਆਂ ਅੱਗੇ ਸਿਰ ਝੁਕਾਉਂਦਾ ਹਾਂ।

ਸਾਨੂੰ ਸਭ ਨੂੰ ਮਿਲ ਕੇ ਇੱਕ ਅਜਿਹੇ ਭਾਰਤ ਦੀ ਸਥਾਪਨਾ ਲਈ ਕੰਮ ਕਰਨਾ ਚਾਹੀਦਾ ਹੈ, ਜਿੱਥੇ ਲਿੰਗ ਦੇ ਅਧਾਰ ’ਤੇ ਕੋਈ ਵਿਤਕਰਾ ਨਾ ਹੋਵੇ ਅਤੇ ਕੁੜੀਆਂ ਨੂੰ ਅੱਗੇ ਵਧਣ ਦੇ ਸਾਰੇ ਮੌਕੇ ਮਿਲਣ।’’

***

AKT/NT