ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਅੱਜ ਆਈਸੀਐੱਸਆਈ—ਦਿ ਇੰਸਟੀਟਿਊਟ ਆਵ੍ ਕੰਪਨੀ ਸੈਕ੍ਰੇਟਰੀਜ਼ ਆਵ੍ ਇੰਡੀਆ ਦੇ ਗੋਲਡਨ ਜੁਬਲੀ ਵਰ੍ਹੇ ਦੇ ਉਦਘਾਟਨ ਦੇ ਮੌਕੇ ਉੱਤੇ ਕੰਪਨੀ ਸੈਕ੍ਰੇਟਰੀਜ਼ ਨੂੰ ਸੰਬੋਧਨ ਕੀਤਾ।
ਇਸ ਮੌਕੇ ਉੱਤੇ ਪ੍ਰਧਾਨ ਮੰਤਰੀ ਨੇ ਆਈਸੀਐੱਸਆਈ ਨਾਲ ਸਬੰਧਤ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਉਹ ਉਨ੍ਹਾਂ ਲੋਕਾਂ ਵਿਚ ਮੌਜੂਦ ਹਨ ਜੋ ਕਿ ਇਹ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹਨ ਕਿ ਕੰਪਨੀਆਂ ਕਾਨੂੰਨ ਅਨੁਸਾਰ ਚਲਣ ਅਤੇ ਆਪਣੇ ਖਾਤੇ ਸਹੀ ਢੰਗ ਨਾਲ ਕਾਇਮ ਰੱਖਣ । ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕੰਮ ਦੇਸ਼ ਦੇ ਕਾਰਪੋਰੇਟ ਸੱਭਿਆਚਾਰ ਨੂੰ ਕਾਇਮ ਰੱਖਣ ਵਿਚ ਸਹਾਈ ਹੁੰਦਾ ਹੈ। ਉਨ੍ਹਾਂ ਦੀ ਸਲਾਹ ਦੇਸ਼ ਦੇ ਕਾਰਪੋਰੇਟ ਪ੍ਰਬੰਧਨ ਉੱਤੇ ਆਪਣਾ ਪ੍ਰਭਾਵ ਰੱਖਦੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਥੋੜੇ ਹੀ ਅਜਿਹੇ ਲੋਕ ਹਨ ਜੋ ਕਿ ਸਾਡੇ ਸਮਾਜਿਕ ਢਾਂਚੇ ਦੀ ਇਮਾਨਦਾਰੀ ਨੂੰ ਕਮਜ਼ੋਰ ਕਰਨ ਅਤੇ ਦੇਸ਼ ਦੇ ਵੱਕਾਰ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਅਨਸਰਾਂ ਤੋਂ ਢਾਂਚੇ ਨੂੰ ਮੁਕਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਯਤਨਾਂ ਸਦਕਾ ਆਰਥਿਕਤਾ ਨਕਦੀ ਰਹਿਤ ਚਲ ਰਹੀ ਹੈ। ਜੀ ਡੀ ਪੀ ਦੇ ਅਨੁਪਾਤ ਨਾਲ ਨਕਦੀ ਨੋਟਬੰਦੀ ਤੋਂ ਪਹਿਲਾਂ ਦੇ 12 ਪ੍ਰਤੀਸ਼ਤ ਤੋਂ ਘਟ ਕੇ 9 ਪ੍ਰਤੀਸ਼ਤ ਉੱਤੇ ਆ ਗਈ ਹੈ। ਉਹ ਲੋਕ ਜੋ ਕਿ ਨਿਰਾਸ਼ਾਵਾਦ ਫੈਲਾਉਣਾ ਚਾਹੁੰਦੇ ਹਨ ਉਨ੍ਹਾਂ ਬਾਰੇ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਸੁਚੇਤ ਕੀਤਾ। ਪ੍ਰਧਾਨ ਮੰਤਰੀ ਨੇ ਬੀਤੇ ਸਮੇਂ ਦੀਆਂ ਉਨ੍ਹਾਂ ਘਟਨਾਵਾਂ ਨੂੰ ਯਾਦ ਕੀਤਾ ਜਦੋਂ ਕਿ ਵਿਕਾਸ ਦਰ ਘਟ ਕੇ 5.7 ਫੀਸਦੀ ਰਹਿ ਗਈ, ਜਦ ਕਿ ਪਿਛਲੀ ਤਿਮਾਹੀ ਵਿਚ ਵੀ ਅਜਿਹਾ ਹੋਇਆ ਸੀ। ਉਨ੍ਹਾਂ ਕਿਹਾ ਕਿ ਅਜਿਹੇ ਮੌਕਿਆਂ ਉੱਤੇ ਵਿਕਾਸ ਦੀ ਦਰ ਘਟਣ ਨਾਲ ਉੱਚ ਪ੍ਰਸਾਰ ਦਰ ਵੀ ਆਉਂਦੀ ਹੈ, ਚਾਲੂ ਖਾਤੇ ਦਾ ਘਾਟਾ ਵੀ ਉੱਚ ਹੀ ਹੁੰਦਾ ਹੈ ਅਤੇ ਮਾਲੀ ਘਾਟਾ ਵੀ ਵਧਦਾ ਹੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਕ ਅਜਿਹਾ ਸਮਾਂ ਵੀ ਸੀ ਜਦੋਂ ਕਿ ਭਾਰਤ ਦੀ ਆਰਥਿਕਤਾ ਨੂੰ ਪੰਜ ਕਮਜ਼ੋਰ ਆਰਥਿਕਤਾਵਾਂ ਵਿਚ ਗਿਣਿਆ ਜਾਂਦਾ ਸੀ, ਜੋ ਕਿ ਵਿਸ਼ਵ ਵਸੂਲੀ ਨੂੰ ਪਿਛਾਂਹ ਵੱਲ ਧੱਕ ਰਹੀਆਂ ਸਨ।
ਪਿਛਲੀ ਤਿਮਾਹੀ ਵਿਚ ਵਿਕਾਸ ਦਰ ਵਿਚ ਆਈ ਕਮੀ ਬਾਰੇ ਮੰਨਦੇ ਹੋਏ ਪ੍ਰਧਾਨ ਮੰਤਰੀ ਨੇ ਸਰਕਾਰ ਇਸ ਰੁਝਾਨ ਵਿਚ ਤਬਦੀਲੀ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਸੁਧਾਰ ਸਬੰਧੀ ਕਈ ਅਹਿਮ ਫੈਸਲੇ ਲਏ ਗਏ ਹਨ ਅਤੇ ਇਹ ਕੰਮ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਵਿੱਤੀ ਸਥਿਰਤਾ ਕਾਇਮ ਰੱਖੀ ਜਾਵੇਗੀ। ਉਨ੍ਹਾਂ ਯਕੀਨ ਦਿਵਾਇਆ ਕਿ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਨਾਲ ਦੇਸ਼ ਆਉਣ ਵਾਲੇ ਸਾਲਾਂ ਵਿਚ ਵਿਕਾਸ ਦੇ ਇਕ ਨਵੇਂ ਦੌਰ ਵੱਲ ਵਧੇਗਾ। ਉਨ੍ਹਾਂ ਕਿਹਾ ਕਿ ਈਮਾਨਦਾਰੀ ਉੱਤੇ ਇਨਾਮ ਰੱਖਿਆ ਜਾਵੇਗਾ ਅਤੇ ਇਮਾਨਦਾਰਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਪ੍ਰਮੁੱਖ ਖੇਤਰਾਂ ਵਿਚ ਪਿਛਲੇ ਤਿੰਨ ਸਾਲਾਂ ਵਿਚ ਨਿਵੇਸ਼ ਅਤੇ ਰੱਖੇ ਬੱਜਟ ਵਿਚ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ 21 ਖੇਤਰਾਂ ਵਿਚ 87 ਸੁਧਾਰ ਕੀਤੇ ਗਏ ਹਨ। ਉਨ੍ਹਾਂ ਇਸ ਸੰਬੰਧ ਵਿਚ ਨਿਵੇਸ਼ ਵਿਚ ਹੋਏ ਵਾਧੇ ਦੇ ਅੰਕੜੇ ਵੀ ਪੇਸ਼ ਕੀਤੇ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਨੀਤੀ ਅਤੇ ਯੋਜਨਾਬੰਦੀ ਵਿਚ ਇਹ ਯਕੀਨੀ ਬਣਾਉਣ ਦਾ ਧਿਆਨ ਰੱਖਿਆ ਜਾ ਰਿਹਾ ਹੈ ਕਿ ਗਰੀਬਾਂ ਅਤੇ ਦਰਮਿਆਨੇ ਵਰਗ ਦੇ ਲੋਕਾਂ ਦੀ ਬੱਚਤ ਵਧੇ ਅਤੇ ਨਾਲ ਹੀ ਉਨ੍ਹਾਂ ਦੇ ਜੀਵਨ ਵਿਚ ਚੰਗੀ ਤਬਦੀਲੀ ਆਵੇ।
ਪ੍ਰਧਾਨ ਮੰਤਰੀ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਉਹ ਦੇਸ਼ ਦੇ ਲੋਕਾਂ ਨੂੰ ਤਾਕਤ ਦੇਣ ਲਈ ਕੰਮ ਕਰ ਰਹੇ ਹਨ , ਭਾਵੇਂ ਕਿ ਉਨ੍ਹਾਂ ਨੂੰ ਕੁਝ ਮੌਕਿਆਂ ਉੱਤੇ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ ਪਰ ਫੇਰ ਵੀ ਉਹ ਆਪਣੇ ਮੌਜੂਦਾ ਸਮੇਂ ਲਈ ਦੇਸ਼ ਦੇ ਭਵਿੱਖ ਨੂੰ ਗਹਿਣੇ ਨਹੀਂ ਰੱਖ ਸਕਦੇ।
ਆਈਸੀਐੱਸਆਈ ਦੇ ਗੋਲਡਨ ਜੁਬਲੀ ਵਰ੍ਹੇ ਦੇ ਉਦਘਾਟਨ ਦੇ ਮੌਕੇ ਉੱਤੇ ਵਿਖਾਈਆਂ ਗਈਆਂ ਪੇਸ਼ਕਾਰੀਆਂ।
Presentation shown at the inauguration of the golden jubilee year of ICSI)
NT/HS
Inflation over the years. pic.twitter.com/iP6gyhoLGh
— PMO India (@PMOIndia) October 4, 2017
Inflation over the years. pic.twitter.com/iP6gyhoLGh
— PMO India (@PMOIndia) October 4, 2017
Foreign exchange reserves over the years. pic.twitter.com/NWQY58Feod
— PMO India (@PMOIndia) October 4, 2017
ये बात सही है कि पिछले तीन वर्षों में 7.5 प्रतिशत की औसत ग्रोथ हासिल करने के बाद इस वर्ष अप्रैल-जून की तिमाही में GDP ग्रोथ में कमी दर्ज की गई। लेकिन ये बात भी उतनी ही सही है कि सरकार इस ट्रेंड को रिवर्स करने के लिए पूरी तरह से प्रतिबद्ध हैं: PM
— PMO India (@PMOIndia) October 4, 2017
हमने reform से जुड़े कई महत्वपूर्ण फैसले लिए हैं और ये प्रक्रिया लगातार जारी रहेगी। देश की financial stability को भी maintain रखा जाएगा। निवेश बढ़ाने और आर्थिक विकास को गति देने के लिए हम हर आवश्यक कदम उठाते रहेंगे: PM @narendramodi
— PMO India (@PMOIndia) October 4, 2017
मैं आश्वस्त करना चाहता हूं कि सरकार द्वारा लिए गए कदम देश को आने वाले वर्षों में विकास की एक नई league में रखने वाले हैं: PM @narendramodi
— PMO India (@PMOIndia) October 4, 2017
बदलती हुई देश की इस अर्थव्यवस्था में अब ईमानदारी को प्रीमियम मिलेगा, ईमानदारों के हितों की सुरक्षा की जाएगी: PM @narendramodi
— PMO India (@PMOIndia) October 4, 2017
A trend of increased consumption after June 2017. pic.twitter.com/9Edmyw5839
— PMO India (@PMOIndia) October 4, 2017
Increase in sale of tractors. pic.twitter.com/A6PhofF4jy
— PMO India (@PMOIndia) October 4, 2017
Some facts on the roads sector. pic.twitter.com/sq21xXQCAd
— PMO India (@PMOIndia) October 4, 2017
Here are some numbers from the railways sector. pic.twitter.com/jiCmqSVKB2
— PMO India (@PMOIndia) October 4, 2017
पिछली सरकार ने अपने आखिरी के तीन सालों में Renewable Energy पर 4 हजार करोड़ रुपए खर्च किए थे। हमारी सरकार ने अपने तीन साल में इस सेक्टर पर 10 हजार 600 करोड़ रुपए से भी अधिक खर्च किए हैं: PM @narendramodi
— PMO India (@PMOIndia) October 4, 2017
हमने affordable Housing के क्षेत्र में ऐसे-ऐसे नीतिगत निर्णय लिए हैं, वित्तीय सुधार किए हैं, जो इस क्षेत्र के लिए अभूतपूर्व हैं: PM @narendramodi
— PMO India (@PMOIndia) October 4, 2017
Big boost to the housing sector. pic.twitter.com/8MEdvUNfWw
— PMO India (@PMOIndia) October 4, 2017
पिछले तीन वर्षों में 21 सेक्टरों से जुड़े 87 छोटे-बड़े Reform किए गए हैं। Defence सेक्टर, Construction सेक्टर, Financial Services, Food Processing, जैसे कितने ही सेक्टरों में निवेश के नियमों में बड़े बदलाव हुए हैं: PM @narendramodi
— PMO India (@PMOIndia) October 4, 2017
देश के आर्थिक क्षेत्र को खोलने के बाद से लेकर अब तक जितना विदेशी निवेश भारत में हुआ है, उसकी तुलना अगर पिछले तीन वर्षों में हुए निवेश से करें, तो आपको पता चलेगा कि हमारी सरकार जो Reform कर रही है, उसका नतीजा क्या मिल रहा है: PM @narendramodi
— PMO India (@PMOIndia) October 4, 2017
मेहनत से कमाए गए आपके एक एक पैसे की कीमत ये सरकार समझती है। इसलिए सरकार की नीतियों और योजनाओं में इस बात का भी ध्यान रखा जा रहा है कि वो गरीबों और मध्यम वर्ग की जिंदगी तो आसान बनाएं हीं, उनके पैसों की भी बचत कराएं: PM
— PMO India (@PMOIndia) October 4, 2017
Fall in price of LED bulbs. pic.twitter.com/Oa4lUMeWQQ
— PMO India (@PMOIndia) October 4, 2017
मैं जानता हूं कि रेवड़ी बांटने के बजाय, लोगों और देश को Empower करने के काम में, कई बार मुझे आलोचना का भी सामना करना पड़ेगा, लेकिन मैं अपने वर्तमान की चिंता में, देश के भविष्य को दांव पर नहीं लगा सकता: PM @narendramodi
— PMO India (@PMOIndia) October 4, 2017