Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਈਦ-ਉਲ-ਜ਼ੁਹਾ ਮੌਕੇ ਪ੍ਰਧਾਨ ਮੰਤਰੀ ਨੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਦ-ਉਲ-ਜ਼ੁਹਾ ‘ਤੇ ਸਾਥੀ ਨਾਗਰਿਕਾਂ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ, “ਈਦ-ਉਲ-ਜ਼ੁਹਾ ‘ਤੇ ਸ਼ੁਭਕਾਮਨਾਵਾਂ। ਰੱਬ ਕਰੇ ਇਹ ਦਿਨ ਸਾਡੇ ਸਮਾਜ ਵਿੱਚ ਦਇਆ ਅਤੇ ਭਾਈਚਾਰੇ ਦੀ ਭਾਵਨਾ ਨੂੰ ਗਹਿਰਾਵੇ।”

*****

ਏਕੇਟੀ/ਵੀਜੇ