Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਉਦੈਪੁਰ ਵਿੱਚ ਬੱਸ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ `ਤੇ ਪ੍ਰਧਾਨ ਮੰਤਰੀ ਨੇ ਦੁਖ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਦੈਪੁਰ ਵਿੱਚ ਬੱਸ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ `ਤੇ ਦੁਖ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾਵਾਂ ਪ੍ਰਗਟਾਈਆਂ ਹਨ।

ਉਨ੍ਹਾਂ ਨੇ ਉਦੈਪੁਰ ਵਿੱਚ ਹੋਏ ਹਾਦਸੇ ਦੇ ਜ਼ਖਮੀਆਂ ਦੀ ਛੇਤੀ ਸਿਹਤਯਾਬੀ ਦੀ ਕਾਮਨਾ ਵੀ ਕੀਤੀ ਹੈ।

****

AKT/HS