ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ੍ਰੀ ਇਸਲਾਮ ਕਰੀਮੋਵ ਦੇ ਦੇਹਾਂਤ ‘ਤੇ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ,”ਮੈਂ, ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ੍ਰੀ ਇਸਲਾਮ ਕਰੀਮੋਵ ਦੇ ਦੇਹਾਂਤ ਉੱਤੇ ਦੁਖ ਪ੍ਰਗਟਾਉਂਦਾ ਹਾਂ। ਰੱਬ ਕਰੇ, ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।”
AKT/AK