Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਉੜੀਸਾ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਉੜੀਸਾ ਦੇ ਰਾਜਪਾਲ ਡਾ. ਹਰੀ ਬਾਬੂ ਕੰਭਮਪਤੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ; 

“ਉੜੀਸਾ ਦੇ ਰਾਜਪਾਲ @DrHariBabuK ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ। 

@GovernorOdisha”

 

************

ਐੱਮਜੇਪੀਐੱਸ/ਐੱਸਐੱਸ/ਐੱਸਟੀ