ਪੀਐੱਮਇੰਡੀਆ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, “ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ @myogiadityanath ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।
@CMOfficeUP”
Chief Minister of Uttar Pradesh, Shri @myogiadityanath met Prime Minister @narendramodi.
@CMOfficeUP https://t.co/qlf6XbF83C
— PMO India (@PMOIndia) September 26, 2026
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
Chief Minister of Uttar Pradesh, Shri @myogiadityanath met Prime Minister @narendramodi.@CMOfficeUP pic.twitter.com/qlf6XbF83C
— PMO India (@PMOIndia) September 26, 2026