ਐਸਟੋਨੀਆ ਦੇ ਰਾਸ਼ਟਰਪਤੀ ਸ਼੍ਰੀ ਅਲਾਰ ਕਰਿਸ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਦੋਵਾਂ ਨੇਤਾਵਾਂ ਨੇ ਭਵਿੱਖ ਦੀਆਂ ਤਕਨਾਲੋਜੀਆਂ, ਊਰਜਾ ਪ੍ਰਬੰਧ, ਹੁਨਰ ਵਿਕਾਸ ਅਤੇ ਹੋਰ ਖੇਤਰਾਂ ਵਿੱਚ ਮਿਲ ਕੇ ਕੰਮ ਕਰਨ ‘ਤੇ ਚਰਚਾ ਕੀਤੀ।
ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ ਐੱਕਸ ‘ਤੇ ਆਪਣੀ ਪੋਸਟ ਵਿੱਚ ਲਿਖਿਆ:
“ਤਕਨਾਲੋਜੀ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ ਜ਼ਿਕਰਯੋਗ ਤਰੱਕੀ ਕਰਨ ਵਾਲੇ ਦੇਸ਼ ਐਸਟੋਨੀਆ ਦੇ ਰਾਸ਼ਟਰਪਤੀ ਅਲਾਰ ਕਰਿਸ ਨਾਲ ਸ਼ਾਨਦਾਰ ਬੈਠਕ ਹੋਈ। ਅਸੀਂ ਖ਼ਾਸ ਤੌਰ ‘ਤੇ ਇਤਿਹਾਸਕ ਭਾਰਤ-ਯੂਰਪੀ ਸੰਘ ਮੁਕਤ ਵਪਾਰ ਸਮਝੌਤੇ ਦੇ ਸੰਦਰਭ ਵਿੱਚ ਆਪਣੀ ਆਰਥਿਕ ਭਾਈਵਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਪਾਵਾਂ ‘ਤੇ ਚਰਚਾ ਕੀਤੀ। ਅਸੀਂ ਭਵਿੱਖ ਦੀਆਂ ਤਕਨਾਲੋਜੀਆਂ, ਊਰਜਾ ਪ੍ਰਬੰਧਨ, ਹੁਨਰ ਵਿਕਾਸ ਅਤੇ ਹੋਰ ਖੇਤਰਾਂ ਵਿੱਚ ਮਿਲ ਕੇ ਕੰਮ ਕਰਨ ‘ਤੇ ਗੱਲ ਕੀਤੀ।”
@AlarKaris”
https://x.com/narendramodi/status/2024100969227973087
“Oli suurepärane kohtumine Alar Karisega, Eesti Vabariigi Presidendiga – riigiga, mis on teinud märkimisväärseid edusamme tehnoloogia ja tehisintellekti valdkonnas. Arutasime võimalusi meie majanduspartnerluse edasiseks tugevdamiseks, eriti India ja ELi vabakaubanduslepingu, mis on ajalooline kokkulepe. Samuti rääkisime koostööst futuristlike tehnoloogiate, energiahalduse, oskuste ja muud.
@AlarKaris”
Oli suurepärane kohtumine Alar Karisega, Eesti Vabariigi Presidendiga – riigiga, mis on teinud märkimisväärseid edusamme tehnoloogia ja tehisintellekti valdkonnas. Arutasime võimalusi meie majanduspartnerluse edasiseks tugevdamiseks, eriti India ja ELi vabakaubanduslepingu, mis… pic.twitter.com/bq6M3sxTgo
— Narendra Modi (@narendramodi) February 18, 2026
******
ਐੱਮਜੇਪੀਐੱਸ/ਐੱਸਆਰ
Had an excellent meeting with President Alar Karis of Estonia, a nation which has made remarkable strides in tech and AI. Discussed how to add further vigour to our economic partnership, particularly in the context of the India-EU FTA, which is a historical agreement. We also… pic.twitter.com/2EZ9HcD48k
— Narendra Modi (@narendramodi) February 18, 2026
Oli suurepärane kohtumine Alar Karisega, Eesti Vabariigi Presidendiga - riigiga, mis on teinud märkimisväärseid edusamme tehnoloogia ja tehisintellekti valdkonnas. Arutasime võimalusi meie majanduspartnerluse edasiseks tugevdamiseks, eriti India ja ELi vabakaubanduslepingu, mis… pic.twitter.com/bq6M3sxTgo
— Narendra Modi (@narendramodi) February 18, 2026