ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਭਾਰਤ ਅਤੇ ਅਰਜਨਟੀਨਾ ਦਰਮਿਆਨ ਸੈਰ ਸਪਾਟੇ ਦੇ ਖੇਤਰ ਵਿੱਚ ਸਹਿਮਤੀ ਪੱਤਰ ‘ਤੇ ਦਸਤਖਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਭਾਰਤ ਅਤੇ ਅਰਜਨਟੀਨਾ ਦਰਮਿਆਨ ਸੈਰ-ਸਪਾਟੇ ਦੇ ਖੇਤਰ ਵਿੱਚ ਸਹਿਮਤੀ ਪੱਤਰ ‘ਤੇ ਦਸਤਖਤ ਹੋਣ ਨਾਲ ਦੋਹਾਂ ਦੇਸ਼ਾਂ ਨੂੰ ਸੈਰ-ਸਪਾਟੇ ਦੇ ਖੇਤਰ ਵਿੱਚ ਸੰਸਥਾਗਤ ਤੰਤਰ ਦਾ ਸਿਰਜਣ ਕਰਨ ਅਤੇ ਆਪਸੀ ਸਹਿਯੋਗ ਵਧਾਉਣ ਵਿੱਚ ਮਦਦ ਮਿਲੇਗੀ।
***
ਏਕੇਟੀ