ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ, ਕੇਂਦਰੀ ਮੰਤਰੀ ਮੰਡਲ ਨੇ ਰਵਾਇਤੀ ਔਸ਼ਧੀ ਪ੍ਰਣਾਲੀਆਂ ਦੇ ਖੇਤਰ ਵਿੱਚ ਭਾਰਤ ਅਤੇ ਇਰਾਨ ਦਰਮਿਆਨ ਸਹਿਯੋਗ ਲਈ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਲਾਭ:
ਇਹ ਸਹਿਮਤੀ ਪੱਤਰ ਰਵਾਇਤੀ ਔਸ਼ਧੀ ਖੇਤਰ ਵਿੱਚ ਦੋਹਾਂ ਦੇਸ਼ਾਂ ਦਰਮਿਆਨ ਦੁਵੱਲੇ ਸਹਿਯੋਗ ਨੂੰ ਹੁਲਾਰਾ ਦੇਵੇਗਾ। ਦੋਹਾਂ ਦੇਸ਼ਾਂ ਦੇ ਸਾਂਝੇ ਸੱਭਿਆਚਾਰਕ ਵਿਰਸੇ ਦੇ ਮੱਦੇਨਜ਼ਰ ਇਹ ਅਤਿਅੰਤ ਮਹੱਤਵਪੂਰਨ ਹੈ।
****
ਏਕੇਟੀ/ਵੀਬੀਏ/ਐੱਸਐੱਚ