Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਕੇਰਲਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਕੇਰਲਮ ਦੇ ਮੁੱਖ ਮੰਤਰੀ ਸ਼੍ਰੀ ਵੀ ਡੀ. ਸਤੀਸ਼ਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

ਕੇਰਲਮ ਦੇ ਮੁੱਖ ਮੰਤਰੀ ਸ਼੍ਰੀ @vdsatheesan ਨੇ ਪ੍ਰਧਾਨ ਮੰਤਰੀ ਸ਼੍ਰੀ @narendramodi ਨਾਲ ਮੁਲਾਕਾਤ ਕੀਤੀ।
@CMOkeralam

***********

ਐੱਮਜੇਪੀਐੱਸ/ਐੱਸਐੱਸ/ਵੀਜੇ