Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਰਾਇਸੀਨਾ ਡਾਇਲਾਗ ਵਿੱਚ ਹਿੱਸਾ ਲੈਣ ਲਈ ਭਾਰਤ ਦੇ ਦੌਰੇ ‘ਤੇ ਆਏ, ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ, ਸਟੀਫਨ ਹਾਰਪਰ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਦੋਹਾਂ ਨੇਤਾਵਾਂ ਨੇ ਭਾਰਤ-ਕੈਨੇਡਾ ਸਬੰਧਾਂ, ਮੁੱਖ ਗਲੋਬਲ ਰੁਝਾਨਾਂ ਅਤੇ ਲੋਕਤੰਤਰਾਂ ਦਰਮਿਆਨ ਸਹਿਯੋਗ ਸਬੰਧੀ ਘਟਨਾਕ੍ਰਮ ਬਾਰੇ ਵਿਚਾਰ-ਵਟਾਂਦਰਾ ਕੀਤਾ।

***

ਏਕੇਟੀ/ਵੀਜੇ/ਐੱਸਕੇ