Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਕ੍ਰਿਸ਼ਨਾ ਦਰਿਆ ਵਿੱਚ ਕਿਸ਼ਤੀ ਡੁੱਬਣ ਨਾਲ ਹੋਏ ਜਾਨੀ ਨੁਕਸਾਨ ‘ਤੇ ਪ੍ਰਧਾਨ ਮੰਤਰੀ ਨੇ ਦੁਖ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕ੍ਰਿਸ਼ਨਾ ਦਰਿਆ ਵਿੱਚ ਕਿਸ਼ਤੀ ਡੁੱਬਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਕ੍ਰਿਸ਼ਨਾ ਦਰਿਆ ਵਿੱਚ ਇੱਕ ਕਿਸ਼ਤੀ ਦਾ ਡੁੱਬਣਾ ਦੁਖਦਾਈ ਹੈ। ਮੇਰੇ ਵਿਚਾਰ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਨਾਲ ਹਨ ਜਿਨ੍ਹਾਂ ਨੇ ਇਸ ਦੁਖਾਂਤ ਵਿੱਚ ਆਪਣੀ ਜਾਨ ਗੁਆਈ। ਆਂਧਰਾ ਪ੍ਰਦੇਸ਼ ਸਰਕਾਰ ਅਤੇ ਐੱਨਡੀਆਰਐੱਫ ਹੈੱਡ ਕੁਆਰਟਰ ਬਚਾਅ ਕਾਰਜਾਂ ‘ਚ ਲੱਗੇ ਹੋਏ ਹਨ।”

ਏਕੇਟੀ/ਏਕੇ