ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਲਿਖਿਆ;
“ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ @Bhupendrapbjp ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।
@CMOGuj”
Chief Minister of Gujarat, Shri @Bhupendrapbjp met Prime Minister @narendramodi.
@CMOGuj https://t.co/WlZLvBg4k1
— PMO India (@PMOIndia) October 19, 2026
****
ਐੱਮਜੇਪੀਐੱਸ/ਐੱਸਐੱਸ/ਐੱਸਟੀ
Chief Minister of Gujarat, Shri @Bhupendrapbjp met Prime Minister @narendramodi. @CMOGuj https://t.co/WlZLvBg4k1
— PMO India (@PMOIndia) October 19, 2026