Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਗੁਜਰਾਤ ਵਿੱਚ ਹਾਦਸੇ ‘ਚ ਹੋਏ ਜਾਨੀ ਨੁਕਸਾਨ ‘ਤੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਹਾਦਸੇ ‘ਚ ਹੋਏ ਜਾਨੀ ਨੁਕਸਾਨ ‘ਤੇ ਸੋਗ ਅਤੇ ਆਪਣੀਆਂ ਸੰਵੇਦਨਾਵਾਂ ਪ੍ਰਗਟਾਈਆਂ ਹਨ ।

ਪ੍ਰਧਾਨ ਮੰਤਰੀ ਨੇ ਕਿਹਾ, “ਗੁਜਰਾਤ ਦੇ ਰੰਘੋਲਾ (Ranghola) ਨੇੜੇ ਇੱਕ ਹਾਦਸੇ ‘ਚ ਆਪਣੇ ਪਿਆਰਿਆਂ ਨੂੰ ਗਵਾਉਣ ਵਾਲਿਆਂ ਪ੍ਰਤੀ ਮੇਰੀਆਂ ਸੰਵੇਦਨਾਵਾਂ। ਇਹ ਹਾਦਸਾ ਅਤਿਅੰਤ ਮੰਦਭਾਗਾ ਅਤੇ ਦੁਖਦਾਈ ਹੈ। ਜ਼ਖਮੀ ਛੇਤੀ ਰਾਜ਼ੀ ਹੋਣ।”

***

ਏਕੇਟੀ/ਐੱਚਐੱਸ