Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਗੁਰੂ ਨਾਨਕ ਜਯੰਤੀ `ਤੇ, ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਪ੍ਰਧਾਨ ਮੰਤਰੀ ਨੇ ਨਮਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਗੁਰੂ ਨਾਨਕ ਜਯੰਤੀ `ਤੇ ਨਮਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ , “ਗੁਰੂ ਨਾਨਕ ਜਯੰਤੀ `ਤੇ ਅਸੀਂ ਪੂਜਨੀਯ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਨਮਨ ਕਰਦੇ ਹਾਂ ਅਤੇ ਉਨ੍ਹਾਂ ਦੇ ਨੇਕ ਵਿਚਾਰਾਂ ਨੂੰ ਯਾਦ ਕਰਦੇ ਹਾਂ।”

*****

ਏਕੇਟੀ/ਏਕੇ