Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਗੁਰੂ ਨਾਨਕ ਜਯੰਤੀ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਨਮਨ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਰੂ ਨਾਨਕ ਜਯੰਤੀ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਨਮਨ ਕੀਤਾ ਹੈ ।

ਪ੍ਰਧਾਨ ਮੰਤਰੀ ਨੇ ਕਿਹਾ, ‘‘ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸੱਚ , ਇਮਾਨਦਾਰੀ ਅਤੇ ਦਇਆ ਦਾ ਰਸਤਾ ਸਿਖਾਇਆ । ਉਹ ਸਮਾਜ ਵਿੱਚੋਂ ਅਨਿਆਂ ਅਤੇ ਅਸਮਾਨਤਾ ਨੂੰ ਖ਼ਤਮ ਕਰਨ ਲਈ ਪ੍ਰਤੀਬੱਧ ਸਨ । ਸਿੱਖਿਆ ਦੀ ਤਾਕਤ ਵਿੱਚ ਵੀ ਉਨ੍ਹਾਂ ਦਾ ਵਿਸ਼ਵਾਸ ਸੀ। ਅਸੀਂ ਉਨ੍ਹਾਂ ਦੀ ਜਯੰਤੀ ‘ਤੇ ਉਨ੍ਹਾਂ ਨੂੰ ਨਮਨ ਕਰਦੇ ਹਾਂ ਅਤੇ ਉਨ੍ਹਾਂ ਦੇ ਪ੍ਰੇਰਣਾਮਈ ਵਿਚਾਰਾਂ ਨੂੰ ਯਾਦ ਕਰਦੇ ਹਾਂ ।’’
ਏਕੇਟੀ/ਵੀਜੇ