Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਗੂਗਲ ਦੇ ਸੀਈਓ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਗੂਗਲ ਦੇ ਸੀਈਓ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਗੂਗਲ ਦੇ ਸੀਈਓ ਸ਼੍ਰੀ ਸੁੰਦਰ ਪਿਚਾਈ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 ਸ਼੍ਰੀ ਮੋਦੀ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਕਿਹਾ:

“ਦਿੱਲੀ ਵਿੱਚ ਏਆਈ ਇਮਪੈਕਟ ਸਮਿਟ ਦੇ ਮੌਕੇ ‘ਤੇ ਸ਼੍ਰੀ ਸੁੰਦਰ ਪਿਚਾਈ ਨੂੰ ਮਿਲ ਕੇ ਬਹੁਤ ਖ਼ੁਸ਼ੀ ਹੋਈ। ਭਾਰਤ ਏਆਈ ਵਿੱਚ ਕੰਮ ਕਰ ਰਿਹਾ ਹੈ, ਉਸ ਦੇ ਬਾਰੇ ਵਿੱਚ ਅਤੇ ਗੂਗਲ ਕਿਸ ਤਰ੍ਹਾਂ ਇਸ ਖੇਤਰ ਵਿੱਚ ਸਾਡੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਅਤੇ ਪੇਸ਼ਾਵਰਾਂ ਨਾਲ ਕੰਮ ਕਰ ਸਕਦਾ ਹੈ, ਇਸ ਬਾਰੇ ਗੱਲਬਾਤ ਹੋਈ।

@sundarpichai”

 

 

************

ਐੱਮਜੇਪੀਐੱਸ/ਐੱਸਆਰ