Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਛੱਤੀਸਗੜ੍ਹ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਛੱਤੀਸਗੜ੍ਹ ਦੇ ਮੁੱਖ ਮੰਤਰੀ ਸ਼੍ਰੀ ਵਿਸ਼ਨੂੰ ਦੇਵ ਸਾਈ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ:

“ਛੱਤੀਸਗੜ੍ਹ ਦੇ ਮੁੱਖ ਮੰਤਰੀ ਸ਼੍ਰੀ @vishnudsai ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”

************

ਐੱਮਜੇਪੀਐੱਸ/ਪੀਆਰਕੇ