Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਜਸਟਿਸ ਸੂਰਿਆ ਕਾਂਤ ਦੇ ਭਾਰਤ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨੇ ਸ਼ਿਰਕਤ ਕੀਤੀ

ਜਸਟਿਸ ਸੂਰਿਆ ਕਾਂਤ ਦੇ ਭਾਰਤ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨੇ ਸ਼ਿਰਕਤ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਸਟਿਸ ਸੂਰਿਆ ਕਾਂਤ ਦੇ ਭਾਰਤ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ।

ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:

“ਭਾਰਤ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਜਸਟਿਸ ਸੂਰਿਆ ਕਾਂਤ ਦੇ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲਿਆ। ਉਨ੍ਹਾਂ ਦੇ ਆਉਣ ਵਾਲੇ ਕਾਰਜਕਾਲ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।”

*********

ਐਮਜੇਪੀਐਸ/ਐਸਆਰ