Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਜੰਮੂ ਅਤੇ ਕਸ਼ਮੀਰ ਵਿੱਚ ਅਤੰਕਵਾਦੀਆਂ ਨਾਲ ਮੁਕਾਬਲੇ ‘ਚ ਜਾਨਾਂ ਕੁਰਬਾਨ ਕਰਨ ਵਾਲੇ, ਸ਼ਹੀਦਾਂ ਨੂੰ ਪ੍ਰਧਾਨ ਮੰਤਰੀ ਨੇ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੱਲ ਜੰਮੂ ਅਤੇ ਕਸ਼ਮੀਰ ਵਿੱਚ ਅਤੰਕਵਾਦੀਆਂ ਨਾਲ ਮੁਕਾਬਲੇ ਵਿੱਚ ਸ਼ਹੀਦ ਹੋਏ ਮੇਜਰ ਸਤੀਸ਼ ਦਹੀਆ, ਪੈਰਾ ਟਰੂਪਰ ਧਰਮਿੰਦਰਾ ਕੁਮਾਰ ਅਤੇ ਗੰਨਰ ਅਹਤੋਸ਼ ਕੁਮਾਰ ਨੂੰ ਅੱਜ ਆਪਣੀ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ, ਜਿਹੜੇ ਉੱਤਰ ਪ੍ਰਦੇਸ਼ ਦੀ ਯਾਤਰਾ ਤੋਂ ਪਰਤ ਰਹੇ ਸਨ, ਨੇ ਦਿੱਲੀ ਹਵਾਈ ਅੱਡੇ ਵਿਖੇ ਸ਼ਹੀਦਾਂ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ।

***

AKT/AK