Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਜੰਮੂ-ਕਸ਼ਮੀਰ ਦੇ ਲੈਫ਼ਟੀਨੈਂਟ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਜੰਮੂ ਅਤੇ ਕਸ਼ਮੀਰ ਦੇ ਲੈਫ਼ਟੀਨੈਂਟ ਗਵਰਨਰ ਸ਼੍ਰੀ ਮਨੋਜ ਸਿਨਹਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਲਿਖਿਆ:

“ਜੰਮੂ-ਕਸ਼ਮੀਰ ਦੇ ਲੈਫ਼ਟੀਨੈਂਟ ਗਵਰਨਰ ਸ਼੍ਰੀ @manojsinha ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

@OfficeOfLGJandK”

************

ਐੱਮਜੇਪੀਐੱਸ/ਐੱਸਐੱਸ/ਐੱਸਟੀ