Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਜੰਮੂ, ਕਸ਼ਮੀਰ, ਲੇਹ ਅਤੇ ਲੱਦਾਖ ਵਿੱਚ ਬਲਾਕ ਵਿਕਾਸ ਪਰਿਸ਼ਦ (ਬੀਡੀਸੀ) ਚੋਣਾਂ ਵਿੱਚ ਜੇਤੂ ਰਹੇ ਉਮੀਦਵਾਰਾਂ ਨੂੰ ਪ੍ਰਧਾਨ ਮੰਤਰੀ ਨੇ ਵਧਾਈਆਂ ਦਿੱਤੀਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ, ਕਸ਼ਮੀਰ, ਲੇਹ ਅਤੇ ਲੱਦਾਖ ਵਿੱਚ ਹੋਈਆਂ ਬਲਾਕ ਵਿਕਾਸ ਪਰਿਸ਼ਦ (ਬੀਡੀਸੀ) ਚੋਣਾਂ ਵਿੱਚ ਜੇਤੂ ਰਹੇ ਉਮੀਦਵਾਰਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੂੰ ਇਸ ਗੱਲ ਦੀ ਵੀ ਖੁਸ਼ੀ ਹੋਈ ਕਿ ਜੰਮੂ, ਕਸ਼ਮੀਰ, ਲੇਹ ਅਤੇ ਲੱਦਾਖ ਵਿੱਚ ਬਲਾਕ ਵਿਕਾਸ ਪਰਿਸ਼ਦ (ਬੀਡੀਸੀ) ਚੋਣਾਂ ਬਹੁਤ ਹੀ ਸ਼ਾਂਤੀਪੂਰਨ ਢੰਗ ਨਾਲ ਕਰਵਾਈਆਂ ਗਈਆਂ।

******

ਵੀਆਰਆਰਕੇ/ਏਕੇ