Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਡਾਇਰੈਕਟਰ ਜਨਰਲ, ਆਈਟੀਬੀਪੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਲਈ 8.5 ਕਰੋੜ ਰੁਪਏ ਦਾ ਚੈੱਕ ਪ੍ਰਦਾਨ ਕੀਤਾ

ਡਾਇਰੈਕਟਰ ਜਨਰਲ, ਆਈਟੀਬੀਪੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਲਈ 8.5 ਕਰੋੜ ਰੁਪਏ ਦਾ ਚੈੱਕ ਪ੍ਰਦਾਨ ਕੀਤਾ

ਭਾਰਤ ਤਿੱਬਤ ਸੀਮਾ ਪੁਲਿਸ ਬਲ ਦੇ ਡਾਇਰੈਕਟਰ ਜਨਰਲ, ਸ਼੍ਰੀ ਆਰ. ਕੇ. ਪਚਨੰਦਾ (Sh. R K Pachnanda) ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਲਈ 8.5 ਕਰੋੜ ਰੁਪਏ ਦਾ ਇੱਕ ਚੈੱਕ ਦਿੱਤਾ। ਇਹ ਰਾਸ਼ੀ ਆਈ.ਟੀ.ਬੀ.ਪੀ ਦੇ ਕਰਮਚਾਰੀਆਂ ਦੇ ਯੋਗਦਾਨ ਰਾਹੀਂ ਇਕੱਤਰ ਕੀਤੀ ਗਈ ਸੀ।

***

ਏਕੇਟੀ/ਕੇਪੀ/ਐੱਸਕੇ