Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਤੇਲੰਗਾਨਾ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਤੇਲੰਗਾਨਾ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ:

“ਤੇਲੰਗਾਨਾ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”

************

 

ਐੱਮਜੇਪੀਐੱਸ/ਪੀਆਰਕੇ