Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਦਿੱਲੀ ਦੀ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;

“ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ @gupta_rekha ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ। @CMODelhi”

*********

ਐੱਮਜੇਪੀਐੱਸ/ਐੱਸਐੱਸ/ਐੱਸਟੀ