Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਧਰਤੀ ਦਿਵਸ ’ਤੇ ਪ੍ਰਧਾਨ ਮੰਤਰੀ ਨੇ ਇੱਕ ਬਿਹਤਰ ਗ੍ਰਹਿ ਸਿਰਜਣਪ੍ਰਤੀ ਪ੍ਰਤੀਬੱਧਤਾ ਦੁਹਰਾਈ


ਪ੍ਰਧਾਨ ਮੰਤਰੀ ਨੇ ਕਿਹਾ, “ਆਓ,ਧਰਤੀ ਦਿਵਸ ’ਤੇ ਭਵਿੱਖ ਦੀ ਪੀੜ੍ਹੀ ਲਈ ਬਿਹਤਰ ਗ੍ਰਹਿ ਸਿਰਜਣ ਪ੍ਰਤੀ ਆਪਣੀਪ੍ਰਤੀਬੱਧਤਾ ਦੁਹਰਾਈਏ। ਆਓ, ਇਕੱਠੇ ਮਿਲ ਕੇ ਜਲਵਾਯੂ ਪਰਿਵਰਤਨ ਦੇ ਸੰਕਟ ਨੂੰ ਘੱਟ ਕਰਨ ਲਈ ਕਾਰਜ ਕਰੀਏ। ਸਾਡੀ ਪਿਆਰੀਧਰਤੀਮਾਤਾ ਨੂੰ ਸਾਡੇ ਵੱਲੋਂ ਇਹਇੱਕ ਵੱਡੀ ਸ਼ਰਧਾਂਜਲੀ ਹੋਵੇਗੀ।

ਮੈਂ ਉਨ੍ਹਾਂ ਸਾਰੇ ਵਿਅਕਤੀਆਂ ਅਤੇ ਸੰਗਠਨਾਂ ਨੂੰ ਵਧਾਈ ਦਿੰਦਾ ਹਾਂ ਜੋ ਕੁਦਰਤਨਾਲ ਤਾਲਮੇਲ ਨੂੰ ਹੁਲਾਰਾ ਦੇਣ ਅਤੇ ਟਿਕਾਊ ਵਿਕਾਸ ਸੁਨਿਸ਼ਚਿਤ ਕਰਨ ਲਈ ਕੰਮ ਕਰ ਰਹੇ ਹਨ। ”

***

ਏਕੇਟੀ/ਵੀਜੇ