Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਨਾਗਾਲੈਂਡ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਨਾਗਾਲੈਂਡ ਦੇ ਰਾਜਪਾਲ ਸ਼੍ਰੀ ਨੰਦ ਕਿਸ਼ੋਰ ਯਾਦਵ ਨੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਪੋਸਟ ਵਿੱਚ ਕਿਹਾ;

“ਨਾਗਾਲੈਂਡ ਦੇ ਰਾਜਪਾਲ, ਸ਼੍ਰੀ @nkishoreyadav ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

@ LokBhavanKohima

 

************

ਐੱਮਜੇਪੀਐੱਸ /ਐੱਸਟੀ /ਏਕੇ