Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਨਿਰਮਾਣ ਅਤੇ ਢਾਹੁਣ ਵਾਲੇ ਮਲਬੇ ਦੀ ਮੁੜ ਵਰਤੋਂ ਦੇ ਖੇਤਰ ਵਿੱਚ ਸਿਨਟੈੱਫ (SINTEF), ਨਾਰਵੇ ਅਤੇ ਕੇਂਦਰੀ ਲੋਕ ਨਿਰਮਾਣ ਵਿਭਾਗ ਦਰਮਿਆਨ ਸਹਿਮਤੀ ਪੱਤਰ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਨਾਰਵੇ ਦੀ ਲੋਕ ਨਿਰਮਾਣ ਕੰਪਨੀ ਸਿਨਟੈੱਫ ਅਤੇ ਭਾਰਤ ਦੇ ਕੇਂਦਰੀ ਲੋਕ ਨਿਰਮਾਣ ਵਿਭਾਗ ਦਰਮਿਆਨ ਮਾਨਵ ਸੰਸਾਧਨ ਵਿਕਾਸ ਦੇ ਖੇਤਰ ਵਿੱਚ ਸਮਰੱਥਾ ਨਿਰਮਾਣ ਵਿੱਚ ਸਹਿਯੋਗ ਅਤੇ ਭਾਰਤ ਵਿੱਚ ਨਿਰਮਾਣ ਅਤੇ ਢਾਹੁਣ (ਸੀਐਂਡਡੀ) ਵਾਲੇ ਮਲਬੇ ਦੀ ਮੁੜ ਵਰਤੋਂ ਦੇ ਖੇਤਰ ਵਿੱਚ ਵਿਗਿਆਨਕ ਖੋਜ ਸਬੰਧੀ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

*****

ਏਕੇਟੀ/ਵੀਬੀਏ/ਐੱਸਐੱਚ