Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਸ਼ੇਰ ਬਹਾਦੁਰ ਦੇਉਬਾ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਸ਼ੇਰ ਬਹਾਦੁਰ ਦੇਉਬਾ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਸ਼ੇਰ ਬਹਾਦੁਰ ਦੇਉਬਾ (Sher Bahadur Deuba) ਨੇ ਕੱਲ੍ਹ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਭੁਚਾਲ ਤੋਂ ਬਾਅਦ ਦੇ ਪੁਨਰਨਿਰਮਾਣ ਉਪਰਾਲਿਆਂ ਵਿੱਚ ਨੇਪਾਲ ਦੀ ਸਹਾਇਤਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪ੍ਰਧਾਨ ਮੰਤਰੀ ਨੇ ਨੇਪਾਲ ਵਿੱਚ ਸੰਵਿਧਾਨਿਕ ਮੁੱਦਿਆਂ ਨੂੰ ਹੱਲ ਕਰਨ ਲਈ ਹੋਈ ਪ੍ਰਗਤੀ ਦੀ ਸ਼ਲਾਘਾ ਕੀਤੀ, ਅਤੇ ਉਮੀਦ ਪ੍ਰਗਟਾਈ ਕਿ ਸਹਿਯੋਗ ਅਤੇ ਸਮਰਥਨ ਦੀ ਭਾਵਨਾ ਨਾਲ ਜਲਦੀ ਹੀ ਇਸ ਪ੍ਰਕਾਰ ਦੇ ਸਾਰੇ ਮੁੱਦੇ ਸੁਲਝਾ ਲਏ ਜਾਣਗੇ।

*****

ਏਕੇਟੀ/ਐੱਨਟੀ