ਪੀਐੱਮਇੰਡੀਆ
ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਦੱਸਿਆ ਗਿਆ ਹੈ ਕਿ ਕਿਵੇਂ ‘ਪਰੀਕਸ਼ਾ ਪੇ ਚਰਚਾ’ ਇੱਕ ਜਨ ਅੰਦੋਲਨ ਬਣ ਗਿਆ ਹੈ, ਜੋ ਭਾਰਤ ਦੀ ਵਿੱਦਿਅਕ ਸਫ਼ਰ ਵਿੱਚ ਇੱਕ ਨਿਰਣਾਇਕ ਤਬਦੀਲੀ ਨੂੰ ਦਰਸਾਉਂਦਾ ਹੈ ਅਤੇ ਵਿਕਸਿਤ ਭਾਰਤ ਲਈ ਰਾਹ ਪੱਧਰਾ ਕਰਦਾ ਹੈ।
ਐੱਕਸ ’ਤੇ ਕੇਂਦਰੀ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਦੀ ਇਕ ਪੋਸਟ ਦਾ ਜਵਾਬ ਦਿੰਦੇ ਹੋਏ ਪੀਐੱਮਓ ਇੰਡੀਆ ਹੈਂਡਲ ਨੇ ਕਿਹਾ:
“ਇਸ ਲੇਖ ਵਿੱਚ ਕੇਂਦਰੀ ਮੰਤਰੀ ਸ਼੍ਰੀ @dpradhanbjp ਦੱਸਦੇ ਹਨ ਕਿ ਕਿਵੇਂ ‘ਪਰੀਕਸ਼ਾ ਪੇ ਚਰਚਾ’ ਇੱਕ ਜਨ ਅੰਦੋਲਨ ਬਣ ਗਿਆ ਹੈ, ਜੋ ਭਾਰਤ ਦੀ ਵਿੱਦਿਅਕ ਸਫ਼ਰ ਵਿੱਚ ਇੱਕ ਨਿਰਣਾਇਕ ਤਬਦੀਲੀ ਲਿਆ ਰਿਹਾ ਹੈ ਅਤੇ ਵਿਕਸਿਤ ਭਾਰਤ ਲਈ ਰਾਹ ਪੱਧਰਾ ਕਰਦਾ ਹੈ।
ਮੰਤਰੀ ਨੇ ਦੁਹਰਾਇਆ ਕਿ ਐੱਨਈਪੀ 2020, ਆਪਣੇ ਬਾਲ-ਕੇਂਦ੍ਰਿਤ ਪਹੁੰਚ ਦੇ ਨਾਲ ਭਾਰਤੀ ਗਿਆਨ ਪ੍ਰਣਾਲੀਆਂ ’ਤੇ ਕੇਂਦ੍ਰਿਤ ਅਤੇ ਮਾਤ ਭਾਸ਼ਾ ’ਤੇ ਜ਼ੋਰ ਦੇਣ ਦੇ ਨਾਲ ਵਿਦਿਆਰਥੀਆਂ ਨੂੰ 21ਵੀਂ ਸਦੀ ਦੀਆਂ ਚੁਣੌਤੀਆਂ ਲਈ ਤਿਆਰ ਕਰਦਾ ਹੈ।”
In this article, Union Minister Shri @dpradhanbjp explains how Pariksha Pe Charcha has become a Jan Andolan, marking a decisive shift in Bharat’s educational journey and paving the way for Viksit Bharat.
The Minister reiterates that NEP 2020, with its child-centric approach,… https://t.co/3Y63135EPF
— PMO India (@PMOIndia) February 5, 2026
*********
ਐੱਮਜੇਪੀਐੱਸ/ਐੱਸਆਰ