Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

ਪ੍ਰਧਾਨ ਮੰਤਰੀ ਨੇ ਕਿਹਾ, ‘‘ਗਾਂਧੀ ਜਯੰਤੀ ਪਰ ਬਾਪੂ ਕੋ ਸ਼ਤ-ਸ਼ਤ ਨਮਨ ! ਮੈਂ ਗਾਂਧੀ ਜਯੰਤੀ ’ਤੇ ਪਿਆਰੇ ਬਾਪੂ ਨੂੰ ਸੀਸ ਝੁਕਾਉਂਦਾ ਹਾਂ। ਉਨ੍ਹਾਂ ਦੇ ਨੇਕ ਆਦਰਸ਼ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦੇ ਹਨ।

ਜਵਾਨਾਂ ਅਤੇ ਕਿਸਾਨਾਂ ਦੇ ਪ੍ਰਣੇਤਾ ਅਤੇ ਦੇਸ਼ ਨੂੰ ਕੁਸ਼ਲ ਅਗਵਾਈ ਪ੍ਰਦਾਨ ਕਰਨ ਵਾਲੇ ਸ਼ਾਸਤਰੀ ਜੀ ਨੂੰ ਨਮਨ! ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕਰਦੇ ਹਾਂ। ’’

*****

AKT/SH