ਪੀਐੱਮਇੰਡੀਆ
ਗੁਜਰਾਤ ਦੇ ਮੁੱਖ ਮੰਤਰੀ, ਸ਼੍ਰੀ ਵਿਜੈ ਰੁਪਾਣੀ ਨੇ ਅੱਜ ਸਵੇਰੇ ਸੰਸਦ ਭਵਨ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਰਾਜ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਬਾਰੇ ਜਾਣੂ ਕਰਵਾਇਆ।
ਪ੍ਰਧਾਨ ਮੰਤਰੀ ਨੇ ਇਸ ਉੱਤੇ ਨਵੇਂ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ਉਪਰੰਤ ਅੱਜ ਦੁਪਹਿਰ ਬਾਅਦ ਉੱਤਰੀ ਗੁਜਰਾਤ ਦੇ ਹੜ੍ਹ ਪੀੜ੍ਹਤ ਖੇਤਰਾਂ ਦਾ ਹਵਾਈ ਸਰਵੇਖਣ ਕਰਨ ਦਾ ਫੈਸਲਾ ਕੀਤਾ।
AKT/HS