Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਕੱਲ੍ਹ ਦੇਸ਼ ਭਰ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਗੇ


 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਕੱਲ੍ਹ ਸਵੇਰੇ 9.30 ਵਜੇ ਵੀਡੀਓ ਬ੍ਰਿਜ ਰਾਹੀਂ ਦੇਸ਼ ਭਰ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਗੇ। ਇਸ ਗੱਲਬਾਤ ਨਾਲ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਸਿੱਧੇ ਤੌਰ ‘ਤੇ ਗੱਲ ਕਰਨ ਦਾ ਮੌਕਾ ਮਿਲੇਗਾ।  ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਨਾਲ ਸਬੰਧਤ ਵੱਖ-ਵੱਖ ਉਪਰਾਲਿਆਂ ਬਾਰੇ ਵੀ ਚਰਚਾ ਹੋਵੇਗੀ। ਇਸ ਨੂੰ ਦੇਸ਼ ਭਰ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਕਾਮਨ ਸਰਵਿਸ ਸੈਂਟਰ (ਸੀਐੱਸਸੀ), ਦੂਰਦਰਸ਼ਨ, ਡੀਡੀ ਕਿਸਾਨ ਤੇ ਅਕਾਸ਼ਵਾਣੀ ਵੱਲੋਂ ਸਿੱਧਾ ਪ੍ਰਸਾਰਿਤ ਕੀਤਾ ਜਾਵੇਗਾ। ਲੋਕ ‘ਨਰੇਂਦਰ ਮੋਦੀ ਐਪ’ ਜ਼ਰੀਏ ਵੀ ਪ੍ਰਧਾਨ ਮੰਤਰੀ ਨਾਲ ਸੰਵਾਦ ਕਰ ਸਕਣਗੇ।

*****

ਏਕੇਟੀ/ਕੇਪੀ/ਐੱਸਕੇ