Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਗਾਂਧੀ ਜਯੰਤੀ ਦੇ ਮੌਕੇ ‘ਤੇ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਏ

ਪ੍ਰਧਾਨ ਮੰਤਰੀ ਗਾਂਧੀ ਜਯੰਤੀ ਦੇ ਮੌਕੇ ‘ਤੇ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਏ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਮੌਕੇ ਗਾਂਧੀ ਸਮ੍ਰਿਤੀ ਵਿਖੇ ਇੱਕ ਪ੍ਰਾਰਥਨਾ ਸਭਾ ਵਿੱਚ ਭਾਗ ਲਿਆ ਤੇ ਉਨ੍ਹਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟਾਇਆ।

******

ਵੀਆਰਆਰਕੇ/ਵੀਜੇ