Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੂੰ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਵੱਲੋਂ ਦੇਸ਼ ਦਾ ਸਰਬ-ਉੱਚ ਨਾਗਰਿਕ ਸਨਮਾਨ ‘ਬਿੰਤਾਂਗ ਅਦੀਪੁਰਨਾ ਆਫ਼ ਦਿ ਰਿਪਬਲਿਕ ਆਫ਼ ਇੰਡੋਨੇਸ਼ੀਆ’ ਪ੍ਰਦਾਨ ਕੀਤਾ ਗਿਆ

ਪ੍ਰਧਾਨ ਮੰਤਰੀ ਨੂੰ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਵੱਲੋਂ ਦੇਸ਼ ਦਾ ਸਰਬ-ਉੱਚ ਨਾਗਰਿਕ ਸਨਮਾਨ ‘ਬਿੰਤਾਂਗ ਅਦੀਪੁਰਨਾ ਆਫ਼ ਦਿ ਰਿਪਬਲਿਕ ਆਫ਼ ਇੰਡੋਨੇਸ਼ੀਆ’ ਪ੍ਰਦਾਨ ਕੀਤਾ ਗਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਸ਼੍ਰੀ ਪ੍ਰਬੋਵੋ ਸੁਬਿਆਂਤੋ ਨੇ ਇੰਡੋਨੇਸ਼ੀਆ ਦਾ ਸਰਬ-ਉੱਚ ਨਾਗਰਿਕ ਸਨਮਾਨ ‘ਬਿੰਤਾਂਗ ਆਦਿਪੂਰਨ’ ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੂੰ ਇਹ ਸਨਮਾਨ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਿੱਚ ਉਨ੍ਹਾਂ ਦੀ ਅਗਵਾਈ ਅਤੇ ਬੇਮਿਸਾਲ ਯੋਗਦਾਨ ਲਈ ਦਿੱਤਾ ਗਿਆ ਹੈ। ਸ਼੍ਰੀ ਮੋਦੀ ਨੇ ਇਹ ਪੁਰਸਕਾਰ ਭਾਰਤ ਅਤੇ ਇੰਡੋਨੇਸ਼ੀਆ ਦੇ ਲੋਕਾਂ ਅਤੇ ਦੋਵਾਂ ਦੇਸ਼ਾਂ ਦੇ ਵਿਚਕਾਰ ਸਦੀਵੀ ਸੱਭਿਆਚਾਰਕ ਸਬੰਧਾਂ ਨੂੰ ਸਮਰਪਿਤ ਕੀਤਾ।

************

ਐੱਮਜੇਪੀਐੱਸ/ਐੱਸਐੱਸ/ਐੱਸਟੀ