Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇਡਾ. ਜ਼ਾਕਿਰ ਹੁਸੈਨ ਦੀ ਜਨਮ ਵਰ੍ਹੇਗੰਢ ਮੌਕੇ ਸ਼ਰਧਾਂਜਲੀਆਂਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ, ਡਾ. ਜ਼ਾਕਿਰ ਹੁਸੈਨ ਨੂੰਉਨ੍ਹਾਂ ਦੀਜਨਮ ਵਰ੍ਹੇਗੰਢ’ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ,”ਭਾਰਤ ਡਾ.ਜ਼ਾਕਿਰ ਹੁਸੈਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕਰਦਾ ਹੈ। ਭਾਰਤ ਦੀ ਅਜ਼ਾਦੀ ਦੇ ਅੰਦੋਲਨ ਵਿੱਚ ਉਨ੍ਹਾਂ ਦਾ ਬਹੁਤ ਜ਼ਬਰਦਸਤਯੋਗਦਾਨ ਸੀ।ਉਹ ਇੱਕ ਉੱਘੇ ਵਿਦਵਾਨ ਅਤੇ ਸਿੱਖਿਆਮਾਹਰ ਵੀਸਨ।”

 

***

ਏਕੇਟੀ/ਐੱਸਐੱਚ