ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਕਸ਼ੈ ਤ੍ਰਿਤੀਆ ਦੇ ਸ਼ੁਭ ਮੌਕੇ ’ਤੇ ਦੇਸ਼ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਤਿਉਹਾਰ ਲੋਕਾਂ ਨੂੰ ਨੇਕ ਕਰਮਾਂ, ਦਾਨ ਅਤੇ ਸੇਵਾ ਦੇ ਮਾਰਗ ’ਤੇ ਚੱਲਦੇ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਹ ਮੌਕਾ ਸਾਰਿਆਂ ਦੇ ਜੀਵਨ ਵਿੱਚ ਖ਼ੁਸ਼ੀਆਂ, ਖ਼ੁਸ਼ਹਾਲੀ ਅਤੇ ਚੰਗੀ ਸਿਹਤ ਲੈ ਕੇ ਆਵੇ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
“ਦੇਸ਼ ਵਾਸੀਆਂ ਨੂੰ ਅਕਸ਼ੈ ਤ੍ਰਿਤੀਆ ਦੀਆਂ ਦਿਲੋਂ ਵਧਾਈਆਂ। ਇਹ ਪਵਿੱਤਰ ਤਿਉਹਾਰ ਸਾਨੂੰ ਨੇਕ ਕਰਮਾਂ, ਦਾਨ ਅਤੇ ਸੇਵਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਇਹ ਮੌਕਾ ਹਰ ਕਿਸੇ ਦੇ ਜੀਵਨ ਵਿੱਚ ਸੁੱਖ, ਕਿਸਮਤ ਅਤੇ ਚੰਗੀ ਸਿਹਤ ਲੈ ਕੇ ਆਵੇ। ਸਾਰਿਆਂ ਨੂੰ ਸਦੀਵੀ ਫਲ਼ (ਅਕਸ਼) ਦੀ ਪ੍ਰਾਪਤੀ ਹੋਵੇ, ਇਹੀ ਕਾਮਨਾ ਹੈ।”
देशवासियों को अक्षय तृतीया की हार्दिक शुभकामनाएं। यह पावन पर्व हमें सत्कर्म, दान और सेवा के मार्ग पर अग्रसर रहने की प्रेरणा देता है। यह अवसर हर किसी के जीवन में सुख, सौभाग्य और उत्तम स्वास्थ्य लेकर आए। सभी को अक्षय फल की प्राप्ति हो, यही कामना है।
— Narendra Modi (@narendramodi) April 19, 2026
************
ਐੱਮਜੇਪੀਐੱਸ/ਐੱਸਟੀ