Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਕਸ਼ੈ ਤ੍ਰਿਤੀਆ ’ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਕਸ਼ੈ ਤ੍ਰਿਤੀਆ ਦੇ ਸ਼ੁਭ ਮੌਕੇ ’ਤੇ ਦੇਸ਼ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਤਿਉਹਾਰ ਲੋਕਾਂ ਨੂੰ ਨੇਕ ਕਰਮਾਂ, ਦਾਨ ਅਤੇ ਸੇਵਾ ਦੇ ਮਾਰਗ  ’ਤੇ  ਚੱਲਦੇ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਹ ਮੌਕਾ ਸਾਰਿਆਂ ਦੇ ਜੀਵਨ ਵਿੱਚ ਖ਼ੁਸ਼ੀਆਂ, ਖ਼ੁਸ਼ਹਾਲੀ ਅਤੇ ਚੰਗੀ ਸਿਹਤ ਲੈ ਕੇ ਆਵੇ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:

“ਦੇਸ਼ ਵਾਸੀਆਂ ਨੂੰ ਅਕਸ਼ੈ ਤ੍ਰਿਤੀਆ ਦੀਆਂ ਦਿਲੋਂ ਵਧਾਈਆਂ। ਇਹ ਪਵਿੱਤਰ ਤਿਉਹਾਰ ਸਾਨੂੰ ਨੇਕ ਕਰਮਾਂ, ਦਾਨ ਅਤੇ ਸੇਵਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਇਹ ਮੌਕਾ ਹਰ ਕਿਸੇ ਦੇ ਜੀਵਨ ਵਿੱਚ ਸੁੱਖ, ਕਿਸਮਤ ਅਤੇ ਚੰਗੀ ਸਿਹਤ ਲੈ ਕੇ ਆਵੇ। ਸਾਰਿਆਂ ਨੂੰ ਸਦੀਵੀ ਫਲ਼ (ਅਕਸ਼) ਦੀ ਪ੍ਰਾਪਤੀ ਹੋਵੇ, ਇਹੀ ਕਾਮਨਾ ਹੈ।”

************

ਐੱਮਜੇਪੀਐੱਸ/ਐੱਸਟੀ