Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਗਿਆਤ ਸੈਨਿਕ ਦੀ ਸਮਾਧ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ

ਪ੍ਰਧਾਨ ਮੰਤਰੀ ਨੇ ਅਗਿਆਤ ਸੈਨਿਕ ਦੀ ਸਮਾਧ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਟੀਸਲਾਵਾ ਵਿੱਚ ਅਗਿਆਤ ਸੈਨਿਕ ਦੀ ਸਮਾਧ ‘ਤੇ ਸਲੋਵਾਕੀਆ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬਰਟ ਫਿਕੋ ਦੇ ਨਾਲ ਸਮਾਧ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਦੂਜੇ ਵਿਸ਼ਵ ਯੁੱਧ ਦੌਰਾਨ ਸਲੋਵਾਕੀਆ ਦੀ ਆਜ਼ਾਦੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

****

ਐੱਮਜੇਪੀਐੱਸ/ਐੱਸਐੱਸ/ਐੱਸਟੀ