Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਚਾਰੀਆ ਕ੍ਰਿਪਲਾਨੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਚਾਰੀਆ ਕ੍ਰਿਪਲਾਨੀ ਨੂੰ, ਉਨ੍ਹਾਂ ਦੇ ਜਨਮ ਦਿਵਸ ‘ਤੇ ਯਾਦ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਇੱਕ ਪ੍ਰੇਰਨਾਦਾਇਕ ਸ਼ਖ਼ਸੀਅਤ ,ਅਚਾਰੀਆ ਕ੍ਰਿਪਲਾਨੀ ਜਿਨ੍ਹਾਂ ਨੇ ਗ਼ਰੀਬਾਂ ਅਤੇ ਵਿਹੂਣਿਆਂ ਦੀ ਭਲਾਈ ਲਈ ਕੰਮ ਕੀਤਾ, ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਯਾਦ ਕਰਦਿਆਂ।”

(“Remembering Acharya Kripalani, an inspiring personality who worked for the well-being of the poor and marginalised, on his birth anniversary”)

***

AKT/AK