Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਟਲ ਬਿਹਾਰੀ ਵਾਜਪੇਈ ਦੀ ਪੁਣਯ ਤਿਥੀ (ਬਰਸੀ) ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

ਪ੍ਰਧਾਨ ਮੰਤਰੀ ਨੇ ਅਟਲ ਬਿਹਾਰੀ ਵਾਜਪੇਈ ਦੀ ਪੁਣਯ ਤਿਥੀ (ਬਰਸੀ) ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ ਪੁਣਯ ਤਿਥੀ (ਬਰਸੀ) ’ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਅੱਜ ਮਾਣਯੋਗ ਅਟਲ ਜੀ ਦੀ ਪੁਣਯ ਤਿਥੀ (ਬਰਸੀ) ’ਤੇ ਸਦੈਵ ਅਟਲ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ। ਅਸੀਂ ਅਟਲ ਜੀ ਦੇ ਦੁਆਰਾ ਭਾਰਤ ਦੀ ਸੇਵਾ ਵਿੱਚ ਕੀਤੇ ਗਏ ਪ੍ਰਯਾਸਾਂ ਤੋਂ ਪ੍ਰੇਰਿਤ ਰਹੇ ਹਾਂ। ਉਨ੍ਹਾਂ ਨੇ ਭਾਰਤ ਵਿੱਚ ਬਦਲਾਅ ਲਿਆਉਣ ਅਤੇ ਸਾਡੇ ਦੇਸ਼ ਨੂੰ 21ਵੀਂ ਸਦੀ ਦੀਆਂ ਚੁਣੌਤੀਆਂ ਦੇ ਲਈ ਤਿਆਰ ਕਰਨ ਦੀ ਦਿਸ਼ਾ ਵਿੱਚ  ਮਿਸਾਲੀ ਪ੍ਰਯਾਸ ਕੀਤੇ।”

*****

 

ਡੀਐੱਸ/ਟੀਐੱਸ