ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਟੌਮ ਆਲਟਰ(Shri Tom Alter ) ਦੇ ਅਕਾਲ ਚਲਾਣੇ ’ਤੇ ਦੁਖ ਪ੍ਰਗਟਾਇਆ ਅਤੇ ਉਨ੍ਹਾਂ ਵੱਲੋਂ ਫ਼ਿਲਮ ਜਗਤ ਅਤੇ ਥਿਏਟਰ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਸ਼੍ਰੀ ਟੌਮ ਆਲਟਰ ਦੇ ਪਰਿਵਾਰ ਅਤੇ ਸ਼ੁਭਚਿੰਤਕਾਂ ਨਾਲ ਵੀ ਸੰਵੇਦਨਾ ਪ੍ਰਗਟ ਕੀਤੀ।
*****
AKT/NT
PM expressed grief on the demise of Shri Tom Alter and recalled his contribution to the film world and theatre. He extended condolences to the family & admirers of Shri Tom Alter.
— PMO India (@PMOIndia) September 30, 2017